ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

04/11/2020 10:29:58 AM

ਨਵੀਂ ਦਿੱਲੀ-ਕਰਮਚਾਰੀ ਰਾਜ ਬੀਮਾ ਨਿਗਮ ਫਰੀਦਾਬਾਦ (ESIC Faridabad) ਨੇ ਹਸਪਤਾਲ ਦੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 21

ਆਖਰੀ ਤਾਰੀਕ- 15 ਅਪ੍ਰੈਲ 2020

ਅਹੁਦਿਆਂ ਦਾ ਵੇਰਵਾ- ਰਿਸਰਚ ਸਾਇੰਟਿਸਟ, ਰਿਸਰਚ ਅਸਿਸਟੈਂਟ ਆਦਿ।

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਅਹੁਦੇ ਮੁਤਾਬਕ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 42 ਸਾਲ ਤੱਕ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਸਿੱਧੀ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.esic.nic.in/ ਪੜ੍ਹੇ।

Iqbalkaur

This news is Content Editor Iqbalkaur