ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ

Thursday, Sep 09, 2021 - 12:14 AM (IST)

ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਲਾਲਪੁਰਾ ਪੰਜਾਬ ਤੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਵੀ ਹਨ।

ਇਹ ਵੀ ਪੜ੍ਹੋ - ਕੇਂਦਰ ਨੇ ਵਧਾਈ ਹਾੜੀ ਫਸਲਾਂ ਦੀ MSP, ਟਿਕੈਤ ਬੋਲੇ- ਕਿਸਾਨਾਂ ਨਾਲ ਸਭ ਤੋਂ ਵੱਡਾ ਮਜ਼ਾਕ

ਮੌਜੂਦਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਗ਼ਯੂਰੁਲ ਹਸਨ ਹਨ। 13 ਅਗਸਤ ਨੂੰ, ਦਿੱਲੀ ਹਾਈਕੋਰਟ ਨੇ ਕੇਂਦਰ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਵਿੱਚ ਸਾਰੇ ਖਾਲੀ ਅਹੁਦਿਆਂ 'ਤੇ ਵਿਅਕਤੀਆਂ ਨੂੰ ਨਾਮਜ਼ਦ ਕਰਨ ਦੀ ਦਿੱਤੀ ਗਈ ਸਮਾਂ ਸੀਮਾ ਨੂੰ ਦੋ ਮਹੀਨਿਆਂ ਲਈ ਵਧਾ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News