ਵੱਡੀ ਖ਼ਬਰ ; ਸਾਬਕਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
Tuesday, Jul 08, 2025 - 12:38 PM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ’ਚ ਬੀਜਾਪੁਰ ਜ਼ਿਲ੍ਹ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੋਦਕਪਾਲ ਥਾਣਾ ਖੇਤਰ ਦੇ ਚਿਨਾਕੋਡੇਪਾਲ ਪਿੰਡ ਦੇ ਨਕਸਲੀਆਂ ਨੇ ਸਾਬਕਾ ਸਰਪੰਚ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਇਹ ਵਾਰਦਾਤ ਐਤਵਾਰ ਰਾਤ ਨੂੰ ਵਾਪਰੀ। ਇਹੀ ਨਹੀਂ, ਨਕਸਲੀਆਂ ਨੇ ਕਤਲ ਕਰ ਲਾਸ਼ ਪਿੰਡ ਦੀ ਸੜਕ ’ਤੇ ਸੁੱਟ ਦਿੱਤੀ।
ਇਹ ਵੀ ਪੜ੍ਹੋ- ਰਿਸ਼ਤੇਦਾਰ ਦੇ ਘਰ ਖਾਣਾ ਖਾਣ ਗਿਆ ਸੀ ਨਵਾਂ ਵਿਆਹਿਆ ਜੋੜਾ, ਪਲਾਂ 'ਚ ਉੱਜੜ ਗਈ ਦੁਨੀਆ
ਪਿੰਡ ਵਾਸੀਆਂ ਨੂੰ ਜਦੋਂ ਇਸ ਘਟਨਾ ਦੀ ਖ਼ਬਰ ਮਿਲੀ ਕਿ ਨਕਸਲੀਆਂ ਨੇ ਸਾਬਕਾ ਸਰਪੰਚ ਦਾ ਕਤਲ ਕਰ ਦਿੱਤਾ ਹੈ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ ’ਤੇ ਪਹੁੰਚੀ ਤੇ ਜਾ ਕੇ ਕਤਲ ਦੀ ਜਾਂਚ ਸ਼ੁਰੂ ਕਰੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e