ਘਰ ਵਾਪਸੀ : ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਕੱਟਿਆ ਕੇਕ, ਲਿਖਿਆ- ‘ਕਿਸਾਨ ਏਕਤਾ ਜ਼ਿੰਦਾਬਾਦ’
Friday, Dec 10, 2021 - 06:40 PM (IST)
ਸੋਨੀਪਤ- ਕਿਸਾਨਾਂ ਨੇ ਅੰਦੋਲਨ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਹੁਣ ਘਰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਆਪਣੀ ਜਿੱਤ ਦੀ ਖੁਸ਼ੀ ’ਚ ਆਪਣੇ ਘਰ ਪਰਤ ਰਹੇ ਹਨ। ਉੱਥੇ ਹੀ ਸਰਕਾਰ ਵਲੋਂ ਮੰਗਾਂ ਨੂੰ ਪੂਰਾ ਕੀਤੇ ਜਾਣ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਕੇਕ ਕੱਟ ਕੇ ਇਕ ਦੂਜੇ ਨੂੰ ਵਧਾਈ ਦਿੱਤੀ।
ਸੰਯੁਕਤ ਕਿਸਾਨ ਮੋਰਚਾ ਵਲੋਂ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਕਿਸਾਨ ਨੱਚਦੇ ਆਏ। ਉੱਥੇ ਹੀ ਕੇਕ ਮਹਿਲਾ ਕਿਸਾਨ ਦੇ ਹੱਥੋਂ ਕੱਟਵਾਇਆ ਗਿਆ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ