ਖੇਤੀ ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ, ਜਾਣੋ ਬੈਠਕ ਦੇ ਤਾਜ਼ਾ ਹਾਲਾਤ (ਵੀਡੀਓ)

01/08/2021 5:02:41 PM

ਨਵੀਂ ਦਿੱਲੀ- ਨਵੀਂ ਦਿੱਲੀ- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਸ ਦੌਰਾਨ ਕਿਸਾਨ ਅਤੇ ਸਰਕਾਰ ਆਪਣੇ-ਆਪਣੇ ਰੁਖ 'ਤੇ ਅੜੇ ਹੋਏ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਤਲ਼ਖ਼ੀਆਂ ਵੇਖਣ ਨੂੰ ਮਿਲੀਆਂ।
 

 


DIsha

Content Editor

Related News