1807 ਅੈੱਨ.ਜੀ.ਓ. ਦੇ ਵਿੱਦਿਅਕ ਅਦਾਰਿਆਂ ਦੀ ਐੱਫ.ਸੀ.ਅਾਰ.ਏ. ਰਜਿਸਟ੍ਰੇਸ਼ਨ ਰੱਦ

Tuesday, Nov 12, 2019 - 09:32 PM (IST)

1807 ਅੈੱਨ.ਜੀ.ਓ. ਦੇ ਵਿੱਦਿਅਕ ਅਦਾਰਿਆਂ ਦੀ ਐੱਫ.ਸੀ.ਅਾਰ.ਏ. ਰਜਿਸਟ੍ਰੇਸ਼ਨ ਰੱਦ

ਨਵੀਂ ਦਿੱਲੀ — ਇਸ ਸਾਲ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 1807 ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਵਿੱਦਿਅਕ ਅਦਾਰਿਆਂ ਦੀ ਐੱਫ.ਸੀ.ਅਾਰ.ਏ. ਰਜਿਸਟ੍ਰੇਸ਼ਨ ਨੂੰ ਰੱਦ ਕਰ ਦਿੱਤਾ ਗਿਅਾ ਹੈ। ਕੇਂਦਰੀ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨੇ ਮੰਗਲਵਾਰ ਇਸ ਸਬੰਧੀ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਵਾਰ-ਵਾਰ ਯਾਦ ਕਰਵਾਏ ਜਾਣ ਦੇ ਬਾਵਜੂਦ 6 ਸਾਲ ਤੱਕ ਸਾਲਾਨਾ ਅਾਮਦਨ ਕਰ ਅਤੇ ਵਿਦੇਸ਼ੀ ਫੰਡ ਸਬੰਧੀ ਖਰਚ ਦਾ ਵੇਰਵਾ ਜਮ੍ਹਾ ਨਾ ਕਰਵਾਏ ਜਾਣ ਕਾਰਣ ਰਜਿਸਟ੍ਰੇਸ਼ਨ ਰੱਦ ਕੀਤੀ ਗਈ ਹੈ।


author

Inder Prajapati

Content Editor

Related News