ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ AIIMS 'ਚ ਦਾਖ਼ਲ, ਪ੍ਰਾਈਵੇਟ ਵਾਰਡ 'ਚ ਡਾਕਟਰ ਕਰ ਰਹੇ ਹਨ ਜਾਂਚ

Monday, Dec 26, 2022 - 01:45 PM (IST)

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ AIIMS 'ਚ ਦਾਖ਼ਲ, ਪ੍ਰਾਈਵੇਟ ਵਾਰਡ 'ਚ ਡਾਕਟਰ ਕਰ ਰਹੇ ਹਨ ਜਾਂਚ

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (63) ਨੂੰ ਸੋਮਵਾਰ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਰੱਖਿਆ ਗਿਆ ਸੀ।

ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਜਾਂ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਨ੍ਹਾਂ ਦੀ ਸਮੱਸਿਆ ਕੀ ਹੈ। ਸੀਤਾਰਮਨ ਨੂੰ ਦੁਪਹਿਰ 12 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News