ਅੰਬਾਲਾ ਦੀ ਅਨਾਜ ਮੰਡੀ ''ਚ ਲੱਗੀ ਭਿਆਨਕ ਅੱਗ

7/14/2019 11:02:14 AM

ਅੰਬਾਲਾ—ਹਰਿਆਣਾ ਦੇ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ 'ਚ ਅੱਜ ਭਾਵ ਐਤਵਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਹਾਦਸੇ 'ਚ ਕਈ ਬੋਰੀਆਂ ਸਮੇਤ ਵਾਹਨਾਂ ਨੂੰ ਵੀ ਅੱਗ ਲੱਗ ਗਈ। ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

Edited By Iqbalkaur