ਦਿੱਲੀ ਦੇ ਕੋਰੋਨਾ ਹਸਪਤਾਲ ''ਚ ਲੱਗੀ ਅੱਗ

Saturday, May 23, 2020 - 08:09 PM (IST)

ਨਵੀਂ ਦਿੱਲੀ - ਦਿੱਲੀ ਦੇ ਸਿਗਨਸ ਆਰਥੀਕੇਅਰ ਹਸਪਤਾਲ 'ਚ ਸ਼ਨੀਵਾਰ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਦਸੇ 'ਚ ਫਾਇਰ ਬ੍ਰਿਗੇਡ ਦੀ ਟੀਮ ਨੇ 7 ਮਰੀਜ਼ਾਂ ਦੀ ਜਾਨ ਬਚਾਈ। ਦੱਸ ਦਈਏ ਕਿ ਸਿਗਨਸ ਆਰਥੀਕੇਅਰ ਹਸਪਤਾਲ ਨੂੰ ਦਿੱਲੀ ਸਰਕਾਰ ਨੇ ਕੋਵਿਡ ਹਸਪਤਾਲ ਐਲਾਨ ਕੀਤਾ ਸੀ।


Inder Prajapati

Content Editor

Related News