ਹਿਮਾਚਲ : ਮੰਡੀ ਦੇ ਛੱਤਰੀ ਮਾਰਕੀਟ ''ਚ ਲੱਗੀ ਅੱਗ, 3 ਘਰ ਸੜ ਕੇ ਸੁਆਹ

01/23/2019 11:41:31 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦੇ ਛੱਤਰੀ ਬਾਜ਼ਾਰ ਇਲਾਕੇ 'ਚ ਅੱਗ ਲੱਗਣ ਕਾਰਨ 3 ਦੁਕਾਨਾਂ ਸੜਕ ਕੇ ਸੁਹਾਅ ਹੋ ਗਈਆਂ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਇਸ ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੂੰ ਮਾਮਲੇ ਦੀ ਜਾਂਚ ਕਰ ਰਹੀ ਹੈ।

Inder Prajapati

This news is Content Editor Inder Prajapati