ਠਾਣੇ ''ਚ ਦਵਾਈਆਂ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Monday, Nov 25, 2024 - 12:53 AM (IST)

ਠਾਣੇ ''ਚ ਦਵਾਈਆਂ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਠਾਣੇ (ਭਾਸ਼ਾ) : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਐਤਵਾਰ ਰਾਤ ਨੂੰ ਇਕ ਦਵਾਈ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਐੱਮਆਈਡੀਸੀ ਅੰਬਰਨਾਥ ਦੇ ਆਨੰਦ ਨਗਰ ਵਿਚ ਸਥਿਤ ਫੈਕਟਰੀ ਵਿਚ ਰਾਤ ਕਰੀਬ 10 ਵਜੇ ਲੱਗੀ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਅੰਬਰਨਾਥ, ਕਲਿਆਣ, ਉਲਹਾਸਨਗਰ ਅਤੇ ਬਦਲਾਪੁਰ ਤੋਂ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News