ਪਾਲਘਰ: ਵਸਈ ਇਲਾਕੇ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ
Sunday, Oct 04, 2020 - 12:46 AM (IST)

ਪਾਲਘਰ - ਪਾਲਘਰ ਦੇ ਵਸਈ 'ਚ ਇੱਕ ਫੈਕਟਰੀ 'ਚ ਸ਼ਨੀਵਾਰ ਦੇਰ ਰਾਤ ਅੱਗ ਲੱਗ ਗਈ। ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਹੈ ਅਤੇ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਇਸ ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਹੈ। ਫਿਲਹਾਲ ਅੱਗ ਕਿਵੇਂ ਲੱਗੀ ਇਸ ਦਾ ਵੀ ਪਤਾ ਅਜੇ ਤੱਕ ਨਹੀਂ ਲੱਗ ਸਕਿਆ ਹੈ।
Palghar: Fire breaks out at a factory in Vasai. Fire fighting operation underway. More details awaited. #Maharashtra pic.twitter.com/fVGJiZ0nmM
— ANI (@ANI) October 3, 2020