ਮਹਾਰਾਸ਼ਟਰ ਦੇ ਰੈਸਟੋਰੈਂਟ ''ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

Friday, Oct 04, 2024 - 10:41 AM (IST)

ਬੁਲਢਾਨਾ : ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਇਕ ਰੈਸਟੋਰੈਂਟ ਵਿਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਰਾਏਪੁਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚਿਖਲੀ ਤਾਲੁਕਾ ਦੇ ਸੈਰ-ਸਪਾਟਾ ਖੇਤਰ 'ਚ ਬੱਸ ਸਟੈਂਡ ਨੇੜੇ ਸਥਿਤ ਇਕ ਰੈਸਟੋਰੈਂਟ 'ਚ ਸਵੇਰੇ 4 ਵਜੇ ਅੱਗ ਲੱਗ ਗਈ ਅਤੇ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਨਾਲ ਰੈਸਟੋਰੈਂਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਬੁਲਢਾਣਾ ਅਤੇ ਚੀਖਲੀ ਤੋਂ ਫਾਇਰ ਟੈਂਡਰ ਮੌਕੇ ’ਤੇ ਭੇਜ ਕੇ ਅੱਗ ’ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News