ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ''ਚ ਲੱਗੀ ਅੱਗ
Thursday, Jul 16, 2020 - 02:06 AM (IST)
ਨਵੀਂ ਦਿੱਲੀ - ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ ਅੱਗ ਲੱਗ ਗਈ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਰੋਹਿਣੀ ਦੇ ਸ਼ਾਹਬਾਦ ਡੇਅਰੀ ਖੇਤਰ 'ਚ ਅੱਗ ਲੱਗੀ ਹੈ ਅਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਅੱਗ ਬੁਝਾਣ ਦੇ ਕੰਮ 'ਚ ਲੱਗੀਆਂ ਹਨ। ਅੱਗ ਕਿਸ ਤਰ੍ਹਾਂ ਲੱਗੀ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
Delhi: A fire has broken out at Shahbad dairy area of Rohini. 10 fire tenders at the spot. Firefighting operation underway.
— ANI (@ANI) July 15, 2020