12/30/2016 9:20:34 AM
ਪੁਣੇ— ਇੱਥੇ ਦੀ ਇਕ ਬੇਕਰੀ ਦੀ ਦੁਕਾਨ ''ਚ ਅੱਗ ਲੱਗਣ ਨਾਲ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ।