ਆਂਧਰਾ ਪ੍ਰਦੇਸ਼: ਤੇਲ ਫੈਕਟਰੀ ''ਚ ਲੱਗੀ ਭਿਆਨਕ ਅੱਗ
Wednesday, Dec 25, 2019 - 01:25 PM (IST)

ਆਂਧਰਾ ਪ੍ਰਦੇਸ਼—ਪੂਰਬੀ ਗੋਦਾਵਰੀ ਜ਼ਿਲੇ ਦੇ ਪੀਰਾਰਾਮਚੰਦਰਪੁਰਮ ਇਲਾਕੇ 'ਚ ਸ੍ਰੀਚੱਕਰ ਤੇਲ ਫੈਕਟਰੀ 'ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਫਿਲਹਾਲ ਹਾਦਸੇ ਦੌਰਾਨ ਜਾਨੀ-ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।