ਵੱਡੀ ਖ਼ਬਰ ; ਵਿਸ਼ਾਲ ਮੈਗਾ ਮਾਰਟ ਦੇ ਆਊਟਲੈੱਟ ''ਚ ਲੱਗ ਗਈ ਅੱਗ
Tuesday, Sep 09, 2025 - 01:24 PM (IST)

ਨੈਸ਼ਨਲ ਡੈਸਕ- ਹਰਿਆਣਾ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਗਲਵਾਰ ਨੂੰ ਅੰਬਾਲਾ ਜ਼ਿਲ੍ਹੇ 'ਚ ਸਥਿਤ ਵਿਸ਼ਾਲ ਮੈਗਾ ਮਾਰਟ ਦੇ ਇੱਕ ਆਊਟਲੈੱਟ ਵਿੱਚ ਭਿਆਨਕ ਅੱਗ ਲੱਗ ਗਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
#WATCH | Haryana: Fire breaks out at a Vishal Mega Mart outlet in Ambala. Firefighting operations are underway. pic.twitter.com/o5Zp0Q8rVj
— ANI (@ANI) September 9, 2025
ਇਸ ਤੋਂ ਪਹਿਲਾਂ ਸੋਮਵਾਰ ਨੂੰ ਫਰੀਦਾਬਾਦ ਦੇ ਗ੍ਰੀਨਫੀਲਡ ਇਲਾਕੇ 'ਚ ਇਕ ਬੇਹੱਦ ਦੁਖ਼ਦਾਈ ਹਾਦਸਾ ਵਾਪਰਿਆ ਸੀ, ਜਿੱਥੇ ਇਕ ਏ.ਸੀ. ਦੇ ਕੰਪ੍ਰੈਸ਼ਰ 'ਚ ਧਮਾਕੇ ਕਾਰਨ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਦੇਸ਼ ਛੱਡ ਚੱਲੇ PM ! GenZ ਪ੍ਰਦਰਸ਼ਨ ਦੌਰਾਨ ਉੱਠਣ ਲੱਗੀ ਅਸਤੀਫ਼ੇ ਦੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e