ਸ਼੍ਰੀਨਗਰ 'ਚ CRPF ਦੇ ਵਾਹਨ 'ਤੇ ਅੱਤਵਾਦੀ ਨੇ ਕੀਤੀ ਫ਼ਾਇਰਿੰਗ

09/19/2023 3:19:59 AM

ਸ਼੍ਰੀਨਗਰ (ਭਾਸ਼ਾ): ਸ਼੍ਰੀਨਗਰ ਦੇ ਖਾਨਯਾਰ ਇਲਾਕੇ ਵਿਚ ਇਕ ਅੱਤਵਾਦੀ ਨੇ ਸੁਰੱਖਿਆ ਬਲਾਂ ਦੇ ਚੱਲਦੇ ਵਾਹਨ 'ਤੇ ਗੋਲ਼ੀਬਾਰੀ ਕੀਤੀ, ਜਿਸ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਮੈਨੂੰ 'ਗੈਂਗਸਟਰ' ਜਾਂ 'ਅੱਤਵਾਦੀ' ਨਾ ਕਿਹਾ ਜਾਵੇ : ਲਾਰੈਂਸ ਬਿਸ਼ਨੋਈ

ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਨੇ ਸ਼ਾਮ ਕਰੀਬ 7 ਵਜੇ ਖਵਾਜਾ ਬਾਜ਼ਾਰ ਚੌਕ 'ਤੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਵਾਹਨ 'ਤੇ ਆਪਣੀ ਪਿਸਤੌਲ ਨਾਲ ਗੋਲ਼ੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲ਼ੀਬਾਰੀ ਤੋਂ ਬਾਅਦ ਉਹ ਫਰਾਰ ਹੋ ਗਿਆ, ਜਦਕਿ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra