ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ, ਅੱਜ ਸਵੇਰੇ ਨਵੀਂ ਦਿੱਲੀ ''ਚ ਲਏ ਆਖਰੀ ਸਾਹ
Monday, Aug 04, 2025 - 10:09 AM (IST)

ਨੈਸ਼ਨਲ ਡੈਸਕ: ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ ਨਵੀਂ ਦਿੱਲੀ 'ਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸ਼ਿਬੂ ਸੋਰੇਨ ਨੇ ਝਾਰਖੰਡ ਦੀ ਰਾਜਨੀਤੀ ਵਿੱਚ ਇੱਕ ਵੱਖਰੀ ਪਛਾਣ ਬਣਾਈ ਅਤੇ ਰਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8