ਕਾਂਗਰਸ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਤੇ ਬੇਟੀ ਸਰਾਵਰਾ ‘ਆਪ’ ’ਚ ਸ਼ਾਮਿਲ

04/07/2022 1:39:43 PM

ਨਵੀਂ ਦਿੱਲੀ/ਹਰਿਆਣਾ– ਹਰਿਆਣਾ ’ਚ ਆਮ ਆਦਮੀ ਪਾਰਟੀ ਲਗਾਤਾਰ ਪੈਰ ਪਸਾਰਨ ’ਚ ਕਾਮਯਾਬ ਹੁੰਦੀ ਵਿਖਾਈ ਦੇ ਰਹੀ ਹੈ। ਇਕ ਤੋਂ ਬਾਅਦ ਇਕ ਵੱਡੇ ਚਿਹਰੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਹਨ। ਇਸ ਵਿਚਕਾਰ ਕਾਂਗਰਸ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਅਤੇ ਬੇਟੀ ਚਿਤਰਾ ਸਰਾਵਰਾ ਵੀ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਚੁੱਕੀ ਹੈ। 

ਦੱਸ ਦੇਈਏ ਕਿ ਨਿਰਮਲ ਸਿੰਘ ਹਰਿਆਣਾ ਡੈਮੋਕ੍ਰੇਟਿਕ ਫਰੰਟ ਪਾਰਟੀ ਦੇ ਸੰਸਥਾਪਕ ਹਨ। ਉਹ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸਦੇ ਨਾਲ ਹੀ ਉਹ ਦੋ ਵਾਰ ਮੰਤਰੀ ਦੇ ਅਹੁਦੇ ’ਤੇ ਵੀ ਰਹੇ ਹਨ। 

Rakesh

This news is Content Editor Rakesh