ਨਹੀਂ ਰਹੇ ਸਾਬਕਾ PM ਮਨਮੋਹਨ ਸਿੰਘ, ਵਿਗੜੀ ਸਿਹਤ ਮਗਰੋਂ AIIMS ''ਚ ਕਰਵਾਇਆ ਸੀ ਦਾਖਲ
Thursday, Dec 26, 2024 - 09:45 PM (IST)
ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।