ਜੰਮੂ ਕਸ਼ਮੀਰ : ਪੁਲਵਾਮਾ ''ਚ ਵਾਪਰਿਆ ਭਿਆਨਕ ਹਾਦਸਾ, ਬੱਸ ਪਲਟਣ ਨਾਲ 4 ਲੋਕਾਂ ਦੀ ਮੌਤ

Saturday, Mar 18, 2023 - 10:27 AM (IST)

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਬੱਸ ਪਲਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਹ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬਾਰਸੂ ਇਲਾਕੇ 'ਚ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰੀ।

ਇਹ ਵੀ ਪੜ੍ਹੋ : ਖੁਦ ਨੂੰ PMO ਦਾ ਐਡੀਸ਼ਨਲ ਡਾਇਰੈਕਟਰ ਦੱਸਣ ਵਾਲਾ ਜਾਅਲਸਾਜ਼ ਗ੍ਰਿਫ਼ਤਾਰ

ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ ਹੋ ਗਈ, ਜੋ ਸਾਰੇ ਬਿਹਾਰ ਦੇ ਰਹਿਣ ਵਾਲੇ ਸਨ। ਅਧਿਕਾਰੀਆਂ ਨੇ ਕਿਹਾ ਕਿ 28 ਯਾਤਰੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ 'ਚੋਂ 23 ਨੂੰ ਇਲਾਜ ਲਈ ਇੱਥੇ ਦੇ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News