ਜੰਮੂ : ਹੀਟਰ ''ਚੋਂ ਨਿਕਲੇ ਧੂੰਏਂ ਨਾਲ ਦਮ ਘੁੱਟਣ ਕਾਰਨ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Wednesday, Dec 28, 2022 - 12:16 PM (IST)

ਜੰਮੂ : ਹੀਟਰ ''ਚੋਂ ਨਿਕਲੇ ਧੂੰਏਂ ਨਾਲ ਦਮ ਘੁੱਟਣ ਕਾਰਨ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਬੁੱਧਵਾਰ ਨੂੰ ਕੋਲੇ ਨਾਲ ਚੱਲਣ ਵਾਲੇ ਹੀਟਰ 'ਚੋਂ ਨਿਕਲੇ ਧੂੰਏਂ ਨਾਲ ਦਮ ਘੁੱਟਣ ਕਾਰਨ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਖਾਣਾ ਬਣਾਉਂਦੇ ਸਮੇਂ ਝੌਂਪੜੀ 'ਚ ਲੱਗੀ ਅੱਗ, 4 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰ ਜਿਊਂਦੇ ਸੜੇ

ਉਨ੍ਹਾਂ ਦੱਸਿਆ ਕਿ ਘਟਨਾ ਬਨਿਹਾਲ ਤਹਿਸੀਲ ਦੇ ਸੁਦੂਰ ਚਕ ਨਰਵਾਹ ਪਿੰਡ ਦੀ ਹੈ। ਇਸ 'ਚ ਮਰਨ ਵਾਲਿਆਂ ਦੀ ਪਛਾਣ 35 ਸਾਲਾ ਨੂਰਜਹਾਂ ਅਤੇ ਉਸ ਦੇ ਪੁੱਤਰ ਜੱਫਾਰ ਅਹਿਮਦ (12), ਧੀਆਂ ਸ਼ਾਹਿਜਾ ਬਾਨੋ (8) ਅਤੇ ਆਸੀਆ ਬਾਨੋ (5) ਵਜੋਂ ਕੀਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News