ਜੰਮੂ ਕਸ਼ਮੀਰ : ਡੂੰਘੀ ਖੱਡ ''ਚ ਡਿੱਗਿਆ ਵਾਹਨ, ਚਾਰ ਲੋਕਾਂ ਦੀ ਮੌਤ

03/14/2024 7:33:07 PM

ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਵਾਹਨ ਡੂੰਘੀ ਖੱਡ 'ਚ ਡਿੱਗ ਗਿਆ, ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ।

ਪੁਲਸ ਨੇ ਦੱਸਿਆ ਕਿ ਬੰਦਰਕੂਟ ਇਲਾਕੇ 'ਚ ਸੜਕ ਤੋਂ ਫਿਸਲ ਕੇ ਇਕ ਵਾਹਨ ਡੂੰਘੀ ਖੱਡ 'ਚ ਡਿੱਗ ਗਿਆ। ਉਸ ਨੇ ਦੱਸਿਆ ਕਿ ਇਸ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News