J&K : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ''ਚ 4 ਅੱਤਵਾਦੀ ਢੇਰ

Wednesday, Apr 22, 2020 - 09:03 PM (IST)

J&K : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ''ਚ 4 ਅੱਤਵਾਦੀ ਢੇਰ

ਸ਼੍ਰੀਨਗਰ - ਦੱਖਣ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਬੁੱਧਵਾਰ ਸਵੇਰੇ ਐਨਕਾਉਂਟਰ 'ਚ ਚਾਰ ਅੱਤਵਾਦੀਆਂ ਨੂੰ ਮਾਰ ਗਿਰਾਇਆ। ਫੌਜ ਅਤੇ ਪੁਲਸ ਦੇ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਦੀ ਸ਼ਾਮ ਨੂੰ ਇਨ੍ਹਾਂ ਦੇ ਮਾਲਹੁਰਾ ਜਾਨਪੋਰਾ ਪਿੰਡ 'ਚ ਲੁਕੇ ਹੋਣ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ, ਇੱਕ ਸੰਯੁਕਤ ਮੁਹਿੰਮ ਚਲਾਇਆ ਗਿਆ। ਪੁਲਸ ਨੇ ਦੱਸਿਆ ਕਿ ਆਪਰੇਸ਼ਨ ਖਤਮ ਹੋ ਗਿਆ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ 'ਚ ਹੁਣ ਤੱਕ 4 ਐਨਕਾਉਂਟਰ ਹੋ ਚੁੱਕੇ। ਇਨ੍ਹਾਂ 'ਚ ਸੁਰੱਖਿਆ ਬਲਾਂ ਨੇ 13 ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ।


author

Inder Prajapati

Content Editor

Related News