ਜਰਮਨੀ ’ਚ ਕੁੱਕ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ 17 ਲੱਖ ਦੀ ਠੱਗੀ
Thursday, Jul 24, 2025 - 10:05 AM (IST)

ਨੈਸ਼ਨਲ ਡੈਸਕ- ਏਜੰਟਾਂ ਦੀ ਠੱਗੀ ਦਾ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਦਿੱਲੀ ਵਿਖੇ ਜਰਮਨੀ ’ਚ ਕੁੱਕ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ ਸਾਈਬਰ ਠੱਗਾਂ ਨੇ ਇਕ ਵਿਅਕਤੀ ਤੋਂ 17 ਲੱਖ ਰੁਪਏ ਠੱਗ ਲਏ। ਪੀੜਤ ਫੇਸਬੁੱਕ ਰਾਹੀਂ ਠੱਗਾਂ ਦੇ ਸੰਪਰਕ ਵਿਚ ਆਇਆ ਸੀ। ਵ੍ਹਟਸਐਪ ਕਾਲ ਰਾਹੀਂ ਠੱਗਾਂ ਨੇ ਉਸ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਵਿਖਾਏ। ਇਸ ਤੋਂ ਬਾਅਦ ਵੱਖ-ਵੱਖ ਬਹਾਨਿਆਂ ਨਾਲ ਵੱਖ-ਵੱਖ ਬੈਂਕ ਖਾਤਿਆਂ ਵਿਚ ਰੁਪਏ ਟਰਾਂਸਫਰ ਕਰਵਾ ਲਏ।
ਇਹ ਵੀ ਪੜ੍ਹੋ- ਵੱਡੀ ਖ਼ਬਰ ; Gym ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e