ਪੋਸਟ ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ
Sunday, Apr 12, 2020 - 10:25 AM (IST)

ਨਵੀਂ ਦਿੱਲੀ-ਫੂਡ ਸੇਫਟੀ ਐਂਡ ਸਟੈਂਡਰਡਸ ਅਥਾਰਟੀ ਆਫ ਇੰਡੀਆ (FSSAI) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 83
ਆਖਰੀ ਤਾਰੀਕ- 20 ਅਪ੍ਰੈਲ, 2020
ਅਹੁਦਿਆਂ ਦਾ ਵੇਰਵਾ-ਡਾਇਰੈਕਟਰ, ਐਡਵਾਇਜ਼ਰ, ਜੁਇੰਟ ਡਾਇਰੈਕਟਰ, ਅਸਿਸਟੈਂਟ ਡਾਇਰੈਕਟਰ, ਸੀਨੀਅਰ ਮੈਨੇਜਰ, ਡਿਪਟੀ ਮੈਨੇਜਰ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ, ਗ੍ਰੈਜੂਏਸ਼ਨ, ਬੀ.ਈ, ਬੀ.ਟੈੱਕ, ਐੱਮ.ਸੀ.ਏ, ਐੱਮ.ਬੀ.ਏ ਡਿਗਰੀ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟ ਟਰਮ ਕੰਟਰੈਕਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.fssai.gov.in/ ਪੜ੍ਹੇ।