ਜੀ-20 ਸਿਖਰ ਸੰਮੇਲਨ ''ਚ ਹਿੱਸਾ ਲੈਣ ਤੋਂ ਬਾਅਦ ਮੋਦੀ ਪਹੁੰਚੇ ਦਿੱਲੀ

Saturday, Jun 29, 2019 - 08:22 PM (IST)

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਪਾਨ 'ਚ ਜੀ 20 ਸਿਖਰ ਸੰਮੇਲਨ 'ਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਪਹੁੰਚੇ ਗਏ ਹਨ। ਜ਼ਿਕਰਯੋਗ ਹੈ ਕਿ ਜਾਪਾਨ ਦੇ ਓਸਾਕਾ 'ਚ 2 ਦਿਨਾਂ ਜੀ-20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਦੋ-ਪੱਖੀ ਗੱਲਬਾਤ ਕੀਤੀ। ਮੋਦੀ ਨੇ ਟਰੰਪ ਸਮੇਤ ਕਈ ਵਿਦੇਸ਼ੀ ਨੇਤਾਵਾਂ ਨਾਲ ਇਸ ਦੌਰਾਨ ਮੁਲਾਕਾਤ ਕੀਤੀ।  

 

 


Related News