ਇਕ ਹੋਰ ਬੱਚੀ ਨਾਲ ਹੋਈ ਦਰਿੰਦਗੀ, 8ਵੀਂ ਦੀ ਵਿਦਿਆਰਥਣ ਨਾਲ ਜ਼ਾਲਮਾਂ ਨੇ ਕੀਤਾ ਜਬਰ-ਜਨਾਹ

Sunday, Sep 15, 2024 - 03:04 AM (IST)

ਨੈਸ਼ਨਲ ਡੈਸਕ- ਗ੍ਰੇਟਰ ਨੋਇਡਾ ਦੇ ਬੀਟਾ-2 ਥਾਣਾ ਖੇਤਰ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ 8ਵੀਂ ਜਮਾਤ ਦੀ ਇਕ ਵਿਦਿਆਰਥਣ ਮਰਦਾਂ ਦੀ ਅੰਨ੍ਹੀ ਹਵਸ ਦਾ ਸ਼ਿਕਾਰ ਬਣ ਗਈ ਹੈ।

ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ’ਤੇ ਦੋਸ਼ ਲਗਾਇਆ ਕਿ ਜਦੋਂ ਉਨ੍ਹਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਤਾਂ ਉਨ੍ਹਾਂ ਨੇ ਸਾਰੀ ਘਟਨਾ ਨੂੰ ਜਬਰ-ਜ਼ਨਾਹ ਕਰਾਰ ਦਿੰਦੇ ਹੋਏ ਸ਼ਿਕਾਇਤ ਬਦਲਣ ਦਾ ਦੋਸ਼ ਲਗਾਇਆ ਹੈ। ਇਸ 'ਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਕਰਨਗੇ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦੇ ਹੱਕ 'ਚ ਉਤਰੇ ਸੀਨੀਅਰ ਅਕਾਲੀ ਆਗੂ, ਕਿਹਾ- ''ਲੰਬੇ ਸਮੇਂ ਬਾਅਦ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News