ਗੈਂਗਸਟਰ ਛੋਟਾ ਸ਼ਕੀਲ ਦੇ ਰਿਸ਼ਤੇਦਾਰ ਦੀ ਮੁੰਬਈ ਦੇ ਹਸਪਤਾਲ ''ਚ ਮੌਤ

Saturday, Jun 22, 2024 - 04:42 AM (IST)

ਮੁੰਬਈ — ਭਗੌੜੇ ਗੈਂਗਸਟਰ ਛੋਟਾ ਸ਼ਕੀਲ ਦੇ ਰਿਸ਼ਤੇਦਾਰ ਅਤੇ ਟੈਰਰ ਫਾਈਨਾਂਸਿੰਗ ਮਾਮਲੇ 'ਚ ਦੋਸ਼ੀ ਆਰਿਫ ਅਬੂਬਕਰ ਸ਼ੇਖ ਉਰਫ ਭਾਈਜਾਨ ਦੀ ਸ਼ੁੱਕਰਵਾਰ ਸ਼ਾਮ ਇੱਥੇ ਸਰਕਾਰੀ ਜੇਜੇ ਹਸਪਤਾਲ 'ਚ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸ਼ੇਖ (61) ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਕ ਅਜਿਹੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ, ਜਿਸ 'ਚ ਦਾਊਦ ਇਬਰਾਹਿਮ ਅਤੇ ਸ਼ਕੀਲ ਸਮੇਤ ਦਾਊਦ ਗਿਰੋਹ ਦੇ ਕਈ ਮੈਂਬਰ ਸ਼ਾਮਲ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੇਖ ਨੂੰ ਗ੍ਰਿਫਤਾਰੀ ਤੋਂ ਬਾਅਦ ਇੱਥੇ ਆਰਥਰ ਰੋਡ ਜੇਲ 'ਚ ਰੱਖਿਆ ਗਿਆ ਸੀ ਅਤੇ ਜੇਜੇ ਹਸਪਤਾਲ 'ਚ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ- ਦਿੱਲੀ-ਐਨਸੀਆਰ 'ਚ ਮੁੜ ਮਹਿੰਗੀ ਹੋਈ CNG, ਜਾਣੋ ਕਿੰਨੀ ਵਧੀ ਕੀਮਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News