ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ ''ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
Monday, Nov 10, 2025 - 09:22 AM (IST)
ਬਿੱਜ਼ਨੈੱਸ ਡੈਸਕ : ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਅੱਜ ਵੱਡਾ ਝਟਕਾ ਲੱਗਣ ਵਾਲਾ ਹੈ, ਕਿਉਂਕਿ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਮੁੜ ਤੋਂ ਵਾਧਾ ਹੋ ਗਿਆ ਹੈ। ਦੱਸ ਦੇਈਏ ਕਿ MCX ਵਿੱਚ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਐਮਸੀਐਕਸ ਐਕਸਚੇਂਜ 'ਤੇ ਸੋਨਾ ₹122,330 'ਤੇ ਕਾਰੋਬਾਰ ਕਰ ਰਿਹਾ ਹੈ, ਜੋ ਕਿ 1.05% ਜਾਂ ਲਗਭਗ ₹1,300 ਦਾ ਵਾਧਾ ਦਰਸਾਉਂਦਾ ਹੈ। ਚਾਂਦੀ ਦੀਆਂ ਕੀਮਤਾਂ ਵੀ ₹2,700 ਪ੍ਰਤੀ ਕਿਲੋਗ੍ਰਾਮ ਵਧ ਕੇ ₹150,440 ਹੋ ਗਈਆਂ ਹਨ।
ਪੜ੍ਹੋ ਇਹ ਵੀ : Train 'ਚ ਸ਼ਰਾਬ ਲਿਜਾਉਣ ਵਾਲਿਆਂ ਲਈ ਖ਼ਾਸ ਖ਼ਬਰ, ਯਾਤਰਾ ਤੋਂ ਪਹਿਲਾਂ ਜਾਣੋ ਰੇਲਵੇ ਦੇ ਨਿਯਮ
