ESIC ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ

Sunday, Oct 20, 2024 - 10:34 AM (IST)

ਨਵੀਂ ਦਿੱਲੀ- ਕਰਮਚਾਰੀ ਰਾਜ ਬੀਮਾ ਨਿਗਮ (ESIC) 'ਚ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਈਐੱਸਆਈਸੀ ਨੇ ਸੀਨੀਅਰ ਰੈਜੀਡੈਂਟ, ਸਪੈਸ਼ਲਿਸਟ ਅਤੇ ਸੁਪਰ ਸਪੈਸ਼ਲਿਸਟ ਦੇ ਅਹੁਦਿਆਂ ਲਈ ਭਰਤੀ ਕੱਢੀ ਹੈ। 

ਅਹੁਦਿਆਂ ਦਾ ਵੇਰਵਾ

ਇਸ ਭਰਤੀ ਦੇ ਅਧੀਨ ਕੁੱਲ 31 ਅਹੁਦੇ ਭਰੇ ਜਾਣਗੇ। 

ਆਖ਼ਰੀ ਤਾਰੀਖ

ਉਮੀਦਵਾਰ 25 ਅਕਤੂਬਰ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 45 ਤੋਂ 69 ਸਾਲ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਨਾਲ ਸੰਬੰਧਤ ਖੇਤਰ 'ਚ ਪੀਜੀ/ਡੀਐੱਨਬੀ/ਡਿਪਲੋਮਾ ਹੋਣਾ ਜ਼ਰੂਰੀ ਹੈ।

ਤਨਖਾਹ

ਉਮੀਦਵਾਰ ਨੂੰ 1,21,408 ਰੁਪਏ ਤੋਂ ਲੈ ਕੇ 2,00,000 ਰੁਪਏ ਤੱਕ ਹਰ ਮਹੀਨੇ ਤੱਕ ਮਿਲੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News