BSF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ; ਮਿਲੇਗੀ ਮੋਟੀ ਤਨਖਾਹ

03/20/2024 12:11:15 PM

ਨਵੀਂ ਦਿੱਲੀ- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) 'ਚ ਨੌਕਰੀ ਦੀ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਬੀ.ਐੱਸ.ਐੱਫ. ਨੇ ਏਅਰ ਵਿੰਗ ਅਤੇ ਗਰੁੱਪ ਬੀ, ਸੀ ਅਹੁਦਿਆਂ ਲਈ ਭਰਤੀ ਕੱਢੀ ਹੈ, ਜੋ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ ਨਾਲ ਸੰਬੰਧਤ ਯੋਗਤਾ ਰੱਖਦੇ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 15 ਅਪ੍ਰੈਲ 2024 ਤੱਕ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਕੁੱਲ 82 ਅਹੁਦੇ ਭਰੇ ਜਾਣਗੇ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 30 ਸਾਲ ਵਿਚਾਲੇ ਹੋਣੀ ਚਾਹੀਦੀ ਹੈ।

ਤਨਖਾਹ

ਉਮੀਦਵਾਰ ਨੂੰ 2,92,00 ਤੋਂ ਲੈ ਕੇ 1,12,400 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News