ਭਾਰਤੀ ਫ਼ੌਜ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ; ਮਿਲੇਗੀ ਮੋਟੀ ਤਨਖਾਹ

12/23/2023 11:21:23 AM

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਕੁੱਲ 200 ਅਹੁਦਿਆਂ 'ਤੇ ਬਹਾਲੀ ਕੀਤੀ ਜਾਵੇਗੀ।

ਆਖ਼ਰੀ ਤਾਰੀਖ

ਉਮੀਦਵਾਰ 26 ਦਸੰਬਰ 2023 ਤੱਕ ਅਪਲਾਈ ਕਰ ਸਕਦੇ ਨ। 

ਉਮਰ

ਉਮੀਦਵਾਰ ਦੀ ਉਮਰ 21 ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ। 

ਸਿੱਖਿਆ ਯੋਗਤਾ

ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਐੱਸ.ਐੱਸ.ਸੀ. (ਨਰਸਿੰਗ)/ਬੀ.ਐੱਸ.ਸੀ. (ਨਰਸਿੰਗ) ਦੀ ਡਿਗਰੀ ਹੋਣੀ ਚਾਹੀਦੀ ਹੈ। 

ਤਨਖਾਹ

ਉਮੀਦਵਾਰ 56,100 ਰੁਪਏ ਤੋਂ ਲੈ ਕੇ 1,77,500 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha