ਭਾਰਤੀ ਫ਼ੌਜ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

01/28/2024 11:49:17 AM

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਭਰਤੀ ਮੁਹਿੰਮ ਦੇ ਮਾਧਿਅਮ ਨਾਲ ਕੁੱਲ 381 ਅਹੁਦੇ ਭਰੇ ਜਾਣਗੇ। 

ਆਖ਼ਰੀ ਤਾਰੀਖ਼

ਉਮੀਦਵਾਰ 21 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 20 ਤੋਂ 27 ਸਾਲ ਵਿਚਾਲੇ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha