ਭਾਰਤੀ ਜਲ ਸੈਨਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

Tuesday, Apr 09, 2024 - 11:58 AM (IST)

ਭਾਰਤੀ ਜਲ ਸੈਨਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ- ਇੰਡੀਅਨ ਮਰਚੈਂਟ ਨੇਵੀ 'ਚ ਨੌਕਰੀ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਡੇਕ ਰੇਟਿੰਗ- 721 ਅਹੁਦੇ
ਇੰਜਣ ਰੇਟਿੰਗ- 236 ਅਹੁਦੇ
ਮਲਾਹ- 1432
ਇਲੈਕਟ੍ਰੀਸ਼ੀਅਨ- 408 ਅਹੁਦੇ
ਵੈਲਡਰ/ਹੈਲਪਰ- 78 ਅਹੁਦੇ
ਮੇਸ ਬਾਏ- 922 ਅਹੁਦੇ
ਕੁਕ- 203 ਅਹੁਦੇ
ਕੁੱਲ 4000 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

PunjabKesari

ਆਖ਼ਰੀ ਤਾਰੀਖ਼

ਉਮੀਦਵਾਰ 30 ਅਪ੍ਰੈਲ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 27 ਸਾਲ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ

ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਹੋਣਾ ਜ਼ਰੂਰੀ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

 


author

DIsha

Content Editor

Related News