ਇਸਰੋ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ

05/06/2024 11:59:56 AM

ਨਵੀਂ ਦਿੱਲੀ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) 'ਚ ਨੌਕਰੀ ਕਰਨ ਦਾ ਸੁਨਹਿਰੀ ਮਕਾ ਹੈ। ਇਸਰੋ ਨੇ ਅਪ੍ਰੈਂਟਿਸ ਟਰੇਨੀ ਦੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ। 

ਆਖ਼ਰੀ ਤਾਰੀਖ਼

ਉਮੀਦਵਾਰ 8 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਭਰਤੀ ਦੇ ਅਧੀਨ ਕੁੱਲ 99 ਅਹੁਦਿਆਂ 'ਤੇ ਬਹਾਲੀ ਕੀਤੀ ਜਾਵੇਗੀ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੀ.ਈ./ਬੀਟੈੱਕ 'ਚ ਇੰਜੀਨੀਅਰਿੰਗ ਡਿਗਰੀ, ਇੰਜੀਨੀਅਰਿੰਗ 'ਚ ਡਿਪਲੋਮਾ ਅਤੇ ਡਿਪਲੋਮਾ ਇਨ ਕਾਮਰਸ ਪ੍ਰੈਕਟਿਸ ਹੋਣਾ ਚਾਹੀਦਾ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News