CBI ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

04/30/2024 10:23:42 AM

ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀਬੀਆਈ) 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਏ.ਸੀ.ਬੀ. ਮੁੰਬਈ ਟ੍ਰਾਇਲ ਕੋਰਟ 'ਚ ਕੰਸਲਟੈਂਟ ਦੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 4 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 65 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News