Saturday ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ

Monday, Jun 02, 2025 - 04:01 PM (IST)

Saturday ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ

ਵੈੱਬ ਡੈਸਕ : ਮਈ ਮਹੀਨਾ ਖਤਮ ਹੋ ਗਿਆ ਹੈ ਤੇ ਜੂਨ ਚੜ ਗਿਆ ਹੈ। ਅਜਿਹੀ ਸਥਿਤੀ 'ਚ ਜੂਨ ਮਹੀਨੇ ਦੀਆਂ ਛੁੱਟੀਆਂ ਦਾ ਵੀ ਐਲਾਨ ਹੋ ਗਿਆ ਹੈ। ਇਸ ਦੌਰਾਨ ਜੂਨ ਮਹੀਨੇ ਦੀ ਸਭ ਤੋਂ ਪਹਿਲੀ ਛੁੱਟੀ ਇਸ ਸ਼ਨੀਵਾਰ ਆਉਣ ਵਾਲੀ ਹੈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

PunjabKesari

ਐਲਾਨੀਆਂ ਗਈਆਂ ਛੁੱਟੀਆਂ ਦੀ ਸੂਚੀ 2025 ਦੇ ਅਨੁਸਾਰ 7 ਜੂਨ 2025, ਸ਼ਨੀਵਾਰ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਜਨਤਕ ਛੁੱਟੀ ਰਹੇਗੀ। ਇਸ ਦਿਨ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਰਕਾਰੀ ਦਫ਼ਤਰ, ਕਾਲਜ, ਬੈਂਕ ਆਦਿ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਦਿਨ ਛੁੱਟੀ ਕਾਰਨ ਤੁਹਾਨੂੰ ਇਸ ਹਫਤੇ ਦੋ ਛੁੱਟੀਆਂ ਦਾ ਮਜ਼ਾ ਮਿਲਣ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News