ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ,ਜਲਦੀ ਕਰੋ ਅਪਲਾਈ

02/28/2020 10:49:04 AM

ਨਵੀਂ ਦਿੱਲੀ—ਗੁਜਰਾਤ ਰਾਜ ਬਿਜਲੀ ਨਿਗਮ ਲਿਮਟਿਡ (GSECL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 214

ਆਖਰੀ ਤਾਰੀਕ- 17 ਮਾਰਚ, 2020

ਅਹੁਦਿਆਂ ਦਾ ਵੇਰਵਾ- ਇਲੈਕਟ੍ਰੀਕਲ ਅਸਿਸਟੈਂਟ ਅਤੇ ਇੰਸਟਰੂਮੈਂਟ ਮਕੈਨੀਕਲ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ. ਟੈੱਕ ਇਲੈਕਟ੍ਰੀਕਲ ਅਤੇ ਮਕੈਨੀਕਲ 'ਚ ਡਿਗਰੀ ਜਾਂ ਡਿਪਲੋਮਾ ਪਾਸ ਕੀਤਾ ਹੋਵੇ।

ਉਮਰ ਸੀਮਾ- 35 ਤੋਂ 40 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://gsecl.in/ ਪੜ੍ਹੋ।


Iqbalkaur

Content Editor

Related News