10ਵੀਂ ਪਾਸ ਲਈ ਇਸ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ

Saturday, Apr 27, 2019 - 10:37 AM (IST)

10ਵੀਂ ਪਾਸ ਲਈ ਇਸ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ

ਨਵੀਂ ਦਿੱਲੀ-ਹਿੰਦੁਸਤਾਨ ਐਰੋਨੋਟਿਕਸ ਲਿਮਟਿਡ (HAL) ਨੇ 'ਟ੍ਰੇਡ ਅਪ੍ਰੈਂਟਿਸ' ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 561

ਆਖਰੀ ਤਾਰੀਕ- 15 ਮਈ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ. ਟੀ. ਆਈ. ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ।

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਨੌਕਰੀ ਸਥਾਨ- ਮਹਾਰਾਸ਼ਟਰ (ਨਾਸਿਕ)

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hal-india.com ਪੜ੍ਹੋ।


author

Iqbalkaur

Content Editor

Related News