ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

06/03/2020 11:12:57 AM

ਨਵੀਂ ਦਿੱਲੀ-ਹਿੰਦੁਸਤਾਨ ਐਂਟੀਬਾਇਓਟਿਕਸ ਲਿਮਟਿਡ (HAL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 5

ਆਖਰੀ ਤਾਰੀਕ- 13 ਜੂਨ, 2020

ਅਹੁਦਿਆਂ ਦਾ ਵੇਰਵਾ- ਮਾਰਕੀਟਿੰਗ ਅਧਿਕਾਰੀ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://pharmaceuticals.gov.in/ ਪੜ੍ਹੋ। 


Iqbalkaur

Content Editor

Related News