Happy Birthday PM Modi: ਅਣਦੇਖੀਆਂ ਤਸਵੀਰਾਂ ਜ਼ਰੀਏ ਪ੍ਰਧਾਨ ਮੰਤਰੀ ਦੀ ਜ਼ਿੰਦਗੀ 'ਤੇ ਇਕ ਝਾਤ
Sunday, Sep 17, 2023 - 02:54 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਸਤੰਬਰ ਦੀ ਤਾਰੀਖ਼ ਨਾਲ ਇਕ ਖ਼ਾਸ ਨਾਅਤਾ ਹੈ। ਦਰਅਸਲ ਸਾਲ 1950 'ਚ 17 ਸਤੰਬਰ ਦੇ ਦਿਨ ਹੀ ਨਰਿੰਦਰ ਦਾਮੋਦਰ ਮੋਦੀ ਦਾ ਜਨਮ ਹੋਇਆ। ਜਿਨ੍ਹਾਂ ਨੂੰ 26 ਮਈ 2014 ਨੂੰ ਭਾਰਤ ਦੇ ਉਸ ਵੇਲੇ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦੇਸ਼ ਦੇ 15ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁਕਾਈ। 5 ਸਾਲ ਬਾਅਦ 2019 'ਚ ਭਾਜਪਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਿਚ ਇਕ ਵਾਰ ਫਿਰ ਚੋਣ ਜਿੱਤੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰੂਪ 'ਚ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ।
ਇਹ ਵੀ ਪੜ੍ਹੋ- PM ਮੋਦੀ ਨੇ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈੱਸ ਦਾ ਕੀਤਾ ਉਦਘਾਟਨ, ਯਾਤਰੀਆਂ ਨਾਲ ਲਈ ਸੈਲਫ਼ੀ
ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਆਜ਼ਾਦ ਭਾਰਤ 'ਚ ਜਨਮ ਲਿਆ। ਇਕ ਸਾਧਾਰਣ ਪਰਿਵਾਰ ਵਿਚ ਜਨਮੇ ਨਰਿੰਦਰ ਮੋਦੀ ਦਾ ਸੱਤਾ ਦੇ ਸ਼ਿਖਰ 'ਤੇ ਪਹੁੰਚਣਾ ਇਸ ਗੱਲ ਦਾ ਸੰਕੇਤ ਹੈ ਕਿ ਜੇਕਰ ਵਿਅਕਤੀ 'ਚ ਮਜ਼ਬੂਤ ਇੱਛਾ ਸ਼ਕਤੀ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਦਾ ਜਜ਼ਬਾ ਹੋਵੇ ਤਾਂ ਮੁਸ਼ਕਲ ਹਾਲਾਤ ਨੂੰ ਆਸਾਨ ਬਣਾ ਕੇ ਆਪਣੇ ਲਈ ਨਵੇਂ ਰਾਹ ਬਣਾ ਸਕਦਾ ਹੈ।
ਇਹ ਵੀ ਪੜ੍ਹੋ- ਊਧਮਪੁਰ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ 'ਸ਼ਹੀਦ ਕੈਪਟਨ ਤੁਸ਼ਾਰ ਮਹਾਜਨ ਰੇਲਵੇ ਸਟੇਸ਼ਨ' ਰੱਖਿਆ ਗਿਆ
ਗੁਜਰਾਤ ਦੇ ਰੇਲਵੇ ਸਟੇਸ਼ਨ 'ਤੇ ਚਾਹ ਵੇਚਣ ਵਾਲੇ ਇਕ ਨੌਜਵਾਨ ਲੜਕੇ ਤੋਂ ਲੈ ਕੇ ਆਜ਼ਾਦ ਭਾਰਤ 'ਚ ਪੈਦਾ ਹੋਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣਨ ਤੱਕ ਨਰਿੰਦਰ ਮੋਦੀ ਨੇ ਭਾਰਤੀ ਰਾਜਨੀਤੀ 'ਚ ਤੇਜ਼ੀ ਨਾਲ ਉਭਾਰ ਲਿਆ ਸੀ।
ਇਹ ਵੀ ਪੜ੍ਹੋ- ਛੱਤੀਸਗੜ੍ਹ 'ਚ 'ਆਪ' ਨੇ ਦਿੱਤੀਆਂ 10 ਗਾਰੰਟੀਆਂ, ਕੇਜਰੀਵਾਲ ਦਾ ਦਾਅਵਾ- ਸਾਡੀ ਗਾਰੰਟੀਆਂ ਅਸਲੀ ਬਾਕੀ ਫਰਜ਼ੀ
ਨਰਿੰਦਰ ਮੋਦੀ 1970 ਦੇ ਦਹਾਕੇ ਦੇ ਸ਼ੁਰੂ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ (RSS) 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ- ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ, ਮ੍ਰਿਤਕਾਂ 'ਚ 3 ਬੱਚੇ ਵੀ ਸ਼ਾਮਲ
RSS ਵਰਕਰਾਂ ਨਾਲ ਨਰਿੰਦਰ ਮੋਦੀ ਦੀ ਇਕ ਗਰੁੱਪ ਫੋਟੋ।
ਇਹ ਵੀ ਪੜ੍ਹੋ- ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ
ਸ਼੍ਰੀਨਗਰ ਦੇ ਲਾਲ ਚੌਕ 'ਚ ਤਿਰੰਗਾ ਲਹਿਰਾਉਣ ਦੌਰਾਨ ਮੁਰਲੀ ਮਨੋਹਰ ਜੋਸ਼ੀ ਅਤੇ ਹੋਰ ਭਾਜਪਾ ਆਗੂਆਂ ਨਾਲ ਨਰਿੰਦਰ ਮੋਦੀ।
ਇਹ ਵੀ ਪੜ੍ਹੋ- ਗੰਭੀਰ ਜੈਨੇਟਿਕ ਬੀਮਾਰੀ ਤੋਂ ਪੀੜਤ 18 ਮਹੀਨੇ ਦੇ ਕਣਵ ਨੂੰ ਮਿਲੇ CM ਕੇਜਰੀਵਾਲ, ਲੱਗਣਾ ਸੀ 17.5 ਕਰੋੜ ਦਾ ਟੀਕਾ
ਨਰਿੰਦਰ ਮੋਦੀ ਨੇ ਸਿੱਖ ਦੇ ਭੇਸ ਵਿਚ।
ਇਹ ਵੀ ਪੜ੍ਹੋ- VK ਸਿੰਘ ਦਾ ਵੱਡਾ ਬਿਆਨ, ਕਿਹਾ- POK ਖ਼ੁਦ-ਬ-ਖ਼ੁਦ ਭਾਰਤ 'ਚ ਸ਼ਾਮਲ ਹੋ ਜਾਵੇਗਾ, ਥੋੜ੍ਹੀ ਉਡੀਕ ਕਰੋ
RSS ਨੇ 1985 ਵਿਚ ਨਰਿੰਦਰ ਮੋਦੀ ਨੂੰ ਭਾਜਪਾ ਦੀ ਕਮਾਨ ਸੌਂਪੀ। ਉਹ 2001 ਤੱਕ ਪਾਰਟੀ ਦੇ ਲੜੀ ਵਿਚ ਕਈ ਅਹੁਦਿਆਂ 'ਤੇ ਰਹੇ, ਜਨਰਲ ਸਕੱਤਰ ਦੇ ਅਹੁਦੇ ਤੱਕ ਵਧੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8