ਜੋੜੇ ਨੇ ਧੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰ ''ਚ ਲਟਕੀਆਂ ਮਿਲੀਆਂ ਲਾਸ਼ਾਂ

Monday, Apr 20, 2026 - 04:08 PM (IST)

ਜੋੜੇ ਨੇ ਧੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰ ''ਚ ਲਟਕੀਆਂ ਮਿਲੀਆਂ ਲਾਸ਼ਾਂ

ਕੁਰੂਕੁਸ਼ੇਤਰ- ਹਰਿਆਣਾ ਦੇ ਕੁਰੂਕੁਸ਼ੇਤਰ 'ਚ ਸੋਮਵਾਰ ਨੂੰ ਇਕ ਜੋੜੇ ਨੇ ਆਪਣੀ 3 ਸਾਲਾ ਧੀ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਘਰ 'ਚ ਹੁਕ ਨਾਲ ਲਟਕੀਆਂ ਹੋਈਆਂ ਮਿਲੀਆਂ।

ਐੱਸਐੱਚਓ ਬਲਜੀਤ ਸਿੰਘ ਨੇ ਦੱਸਿਆ ਕਿ ਜਤਿੰਦਰ ਕੁਮਾਰ (30) ਅਤੇ ਉਨ੍ਹਾਂ ਦੀ ਪਤਨੀ ਮੰਜੂ (28) ਆਪਣੀ ਧੀ ਦੀ ਖ਼ਰਾਬ ਸਿਹਤ ਕਾਰਨ ਪਰੇਸ਼ਾਨ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਘਟਨਾ ਦੀ ਜਾਣਕਾਰੀ ਤੜਕੇ ਮਿਲੀ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News