ਹਰਿਆਣਾ ਵਿਧਾਨਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 6 ਉਮੀਦਵਾਰਾਂ ਦੀ ਲਿਸਟ

Thursday, Oct 03, 2019 - 02:16 PM (IST)

ਹਰਿਆਣਾ ਵਿਧਾਨਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 6 ਉਮੀਦਵਾਰਾਂ ਦੀ ਲਿਸਟ

ਚੰਡੀਗੜ੍ਹ—ਕਾਂਗਰਸ ਨੇ ਹਰਿਆਣਾ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਵੀਰਵਾਰ ਨੂੰ 6 ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸ ਨੇ ਬੁੱਧਵਾਰ ਦੇਰ ਰਾਤ 84 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਸੀ।

PunjabKesari

ਹਰਿਆਣਾ ਵਿਧਾਨਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨ ਕੀਤੇ ਜਾਣਗੇ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਾਰੀਕ 4 ਅਕਤੂਬਰ ਹੈ।


author

Iqbalkaur

Content Editor

Related News