3 ਜਨਵਰੀ ਨੂੰ ਹੋਵੇਗੀ ਹਰਿਆਣਾ ਮੰਤਰੀ ਪ੍ਰੀਸ਼ਦ ਦੀ ਬੈਠਕ, ਕੀਤੇ ਜਾ ਸਕਦੇ ਹਨ ਕਈ ਮਹੱਤਵਪੂਰਨ ਫ਼ੈਸਲੇ
Sunday, Dec 24, 2023 - 01:25 PM (IST)

ਹਰਿਆਣਾ (ਵਾਰਤਾ)- ਹਰਿਆਣਾ ਮੰਤਰੀ ਪ੍ਰੀਸ਼ਦ ਦੀ ਬੈਠਕ ਆਉਣ ਵਾਲੀ 3 ਜਨਵਰੀ ਨੂੰ ਦੁਪਹਿਰ 11 ਵਜੇ ਇੱਥੇ ਰਾਜ ਸਕੱਤਰੇਤ 'ਚ ਬੁਲਾਈ ਗਈ ਹੈ। ਇਕ ਅਧਿਕਾਰਤ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵਧਦੀ ਠੰਡ ਕਾਰਨ ਸਕੂਲਾਂ 'ਚ ਇਕ ਤੋਂ 15 ਜਨਵਰੀ ਤੱਕ ਹੋਇਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਪ੍ਰਧਾਨਗੀ 'ਚ ਹੋਣ ਵਾਲੀ ਇਸ ਬੈਠਕ 'ਚ ਅਗਲੇ ਸਾਲ ਪ੍ਰਸਤਾਵਿਤ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਅਤੇ ਜਨ ਕਲਿਆਣਕਾਰੀ ਫ਼ੈਸਲੇ ਕੀਤੇ ਜਾ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8