ਇਸ ਵਿਭਾਗ 'ਚ ਨਿਕਲੀਆਂ 4,000 ਤੋਂ ਵੱਧ ਅਹੁਦਿਆਂ 'ਤੇ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

09/10/2019 11:15:42 AM

ਨਵੀਂ ਦਿੱਲੀ—ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 4,322

ਸ਼ੁਰੂਆਤੀ ਤਾਰੀਕ- 20 ਸਤੰਬਰ, 2019

ਆਖਰੀ ਤਾਰੀਕ- 9 ਅਕਤੂਬਰ, 2019

ਅਹੁਦਿਆਂ ਦਾ ਵੇਰਵਾ- ਨਰਸ, ਕਲਰਕ, ਫਾਰਮਸਿਸਟ, ਇੰਜੀਨੀਅਰ, ਲੈਬ ਤਕਨੀਸ਼ੀਅਨ ਸਮੇਤ ਕਈ ਹੋਰ ਅਹੁਦੇ।

ਉਮਰ ਸੀਮਾ- 17 ਤੋਂ 52 ਸਾਲ ਤੱਕ

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਤੇ ਇੰਜੀਨੀਅਰਿੰਗ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਅਹੁਦਿਆਂ ਮੁਤਾਬਕ ਸਿੱਖਿਆ ਅਤੇ ਐਕਸਪੀਰੀਅੰਸ ਪ੍ਰਾਪਤ ਹੋਵੇ।  

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਆਨਲਾਈਨ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hssc.gov.in/ ਪੜ੍ਹੋ।

Iqbalkaur

This news is Content Editor Iqbalkaur