ITI ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

01/01/2020 10:47:06 AM

ਨਵੀਂ ਦਿੱਲੀ—ਹਿੰਦੁਸਤਾਨ ਕਾਪਰ ਲਿਮਟਿਡ (HCL)  ਨੇ ਟਰੇਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-100

ਆਖਰੀ ਤਾਰੀਕ- 20 ਜਨਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ ਆਈ.ਟੀ.ਆਈ ਵੀ ਪਾਸ ਕੀਤੀ ਹੋਵੇ।

ਅਹੁਦਿਆਂ ਦਾ ਵੇਰਵਾ- ਫਿਟਰ, ਇਲੈਕਟ੍ਰੀਸ਼ੀਅਨ, ਵੈਲਡਰ, ਟਰਨਰ, ਕਾਰਪੇਂਟਰ ਆਦਿ ਅਹੁਦੇ

ਉਮਰ ਸੀਮਾ- 18 ਤੋਂ 25 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.hindustancopper.com/ ਪੜ੍ਹੋ।

Iqbalkaur

This news is Content Editor Iqbalkaur