8ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Friday, Aug 16, 2019 - 10:59 AM (IST)

8ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਹੈਵੀ ਇੰਜੀਨੀਅਰਿੰਗ ਕਾਰਪੋਰੇਸ਼ਨ ਲਿਮਟਿਡ (HECL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 126

ਆਖਰੀ ਤਾਰੀਕ- 26 ਅਗਸਤ, 2019

ਅਹੁਦਿਆਂ ਦਾ ਵੇਰਵਾ- ਇਲੈਕਟ੍ਰੀਸ਼ੀਅਨ, ਫਿਟਰ, ਵੈਲਡਰ, ਟਰਨਰ, ਕ੍ਰੇਨ ਆਪਰੇਟਰ, ਕਾਰਪੇਂਟਰ, ਪਲੰਬਰ ਆਦਿ ਅਹੁਦੇ ਹਨ। 

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 8ਵੀਂ, 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ. ਟੀ. ਆਈ. ਪਾਸ ਹੋਵੇ।

ਉਮਰ ਸੀਮਾ- 40 ਸਾਲ ਤੱਕ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਪ੍ਰੀਖਿਆ 'ਚੋਂ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hecltd.com/ ਪੜ੍ਹੋ।


author

Iqbalkaur

Content Editor

Related News