ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/05/2020 10:17:57 AM

ਨਵੀਂ ਦਿੱਲੀ-ਹੈਵੀ ਇੰਜੀਨੀਅਰਿੰਗ ਕਾਰਪੋਰੇਸ਼ਨ ਲਿਮਟਿਡ (HECL) ਨੇ ਗ੍ਰੈਜੂਏਟ ਅਤੇ ਤਕਨੀਸ਼ੀਅਨ (ਡਿਪਲੋਮਾ) ਟ੍ਰੇਨੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 169

ਆਖਰੀ ਤਾਰੀਕ- 25 ਮਈ, 2020

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਅਹੁਦੇ ਮੁਤਾਬਕ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 30 ਸਾਲ ਤੱਕ 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hecltd.com/career ਪੜ੍ਹੋ।

Iqbalkaur

This news is Content Editor Iqbalkaur